Your Cart
Loading
Only -1 left

ਕਰ ਕਰਿ ਤਾਲ ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ

On Sale
$2.99
$2.99
Added to cart

In depth analysis of Guru Arjan Dev Ji's Shabad (Part 1 and 2 both in this powerpoint):

ਰਾਮਕਲੀ ਮਹਲਾ 5 ॥

ਕਰ ਕਰਿ ਤਾਲ ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ ॥

ਕਰਨਹੁ ਮਧੁ ਬਾਸੁਰੀ ਬਾਜੈ ਜਿਹਵਾ ਧੁਨਿ ਆਗਾਜਾ ॥

ਨਿਰਤਿ ਕਰੇ ਕਰਿ ਮਨੂਆ ਨਾਚੈ ਆਣੇ ਘੂਘਰ ਸਾਜਾ ॥1॥

ਰਾਮ ਕੋ ਨਿਰਤਿਕਾਰੀ ॥

ਪੇਖੈ ਪੇਖਨਹਾਰੁ ਦਇਆਲਾ ਜੇਤਾ ਸਾਜੁ ਸੀਗਾਰੀ ॥1॥ ਰਹਾਉ ॥

ਆਖਾਰ ਮੰਡਲੀ ਧਰਣਿ ਸਬਾਈ ਊਪਰਿ ਗਗਨੁ ਚੰਦੋਆ ॥

ਪਵਨੁ ਵਿਚੋਲਾ ਕਰਤ ਇਕੇਲਾ ਜਲ ਤੇ ਓਪਤਿ ਹੋਆ ॥

ਪੰਚ ਤਤੁ ਕਰਿ ਪੁਤਰਾ ਕੀਨਾ ਕਿਰਤ ਮਿਲਾਵਾ ਹੋਆ ॥2॥

ਚੰਦੁ ਸੂਰਜੁ ਦੁਇ ਜਰੇ ਚਰਾਗਾ ਚਹੁ ਕੁੰਟ ਭੀਤਰਿ ਰਾਖੇ ॥

ਦਸ ਪਾਤਉ ਪੰਚ ਸੰਗੀਤਾ ਏਕੈ ਭੀਤਰਿ ਸਾਥੇ ॥

ਭਿੰਨ ਭਿੰਨ ਹੋਇ ਭਾਵ ਦਿਖਾਵਹਿ ਸਭਹੁ ਨਿਰਾਰੀ ਭਾਖੇ ॥3॥

ਘਰਿ ਘਰਿ ਨਿਰਤਿ ਹੋਵੈ ਦਿਨੁ ਰਾਤੀ ਘਟਿ ਘਟਿ ਵਾਜੈ ਤੂਰਾ ॥

ਏਕਿ ਨਚਾਵਹਿ ਏਕਿ ਭਵਾਵਹਿ ਇਕਿ ਆਇ ਜਾਇ ਹੋਇ ਧੂਰਾ ॥

ਕਹੁ ਨਾਨਕ ਸੋ ਬਹੁਰਿ ਨ ਨਾਚੈ ਜਿਸੁ ਗੁਰੁ ਭੇਟੈ ਪੂਰਾ ॥4॥7॥

You will get the following files:
  • PDF (14MB)
  • PPTX (57MB)

Customer Reviews

There are no reviews yet.